Text copied!
Bibles in Panjabi

ਯੂਹੰਨਾ 4:18-20 in Panjabi

Help us?

ਯੂਹੰਨਾ 4:18-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19 ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20 ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ