Text copied!
Bibles in Panjabi

ਯੂਹੰਨਾ 4:22-25 in Panjabi

Help us?

ਯੂਹੰਨਾ 4:22-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
23 ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
24 ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
25 ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ