Text copied!
Bibles in Panjabi

ਯੂਹੰਨਾ 4:25-27 in Panjabi

Help us?

ਯੂਹੰਨਾ 4:25-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
26 ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
27 ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ