Text copied!
Bibles in Panjabi

ਯੂਹੰਨਾ 4:37-41 in Panjabi

Help us?

ਯੂਹੰਨਾ 4:37-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।
38 ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”
39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41 ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ