Text copied!
Bibles in Panjabi

ਯੂਹੰਨਾ 4:40-44 in Panjabi

Help us?

ਯੂਹੰਨਾ 4:40-44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41 ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”
43 ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ।
44 ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ