47ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਨੌਕਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਨੌਕਰ ਮਰਨ ਵਾਲਾ ਸੀ।
48ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”
49ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”