Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 4

ਯੂਹੰਨਾ 4:48-51

Help us?
Click on verse(s) to share them!
48ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”
49ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”
50ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
51ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”

Read ਯੂਹੰਨਾ 4ਯੂਹੰਨਾ 4
Compare ਯੂਹੰਨਾ 4:48-51ਯੂਹੰਨਾ 4:48-51