Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 4

ਯੂਹੰਨਾ 4:51-54

Help us?
Click on verse(s) to share them!
51ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
52ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”
53ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ।
54ਇਹ ਦੂਜਾ ਚਮਤਕਾਰ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਕੀਤਾ ਸੀ।

Read ਯੂਹੰਨਾ 4ਯੂਹੰਨਾ 4
Compare ਯੂਹੰਨਾ 4:51-54ਯੂਹੰਨਾ 4:51-54