Text copied!
Bibles in Panjabi

ਯੂਹੰਨਾ 4:7-10 in Panjabi

Help us?

ਯੂਹੰਨਾ 4:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”
8 ਪਰ ਉਦੋਂ ਯਿਸੂ ਦੇ ਚੇਲੇ ਨਗਰ ਅੰਦਰ ਭੋਜਨ ਖਰੀਦਣ ਗਏ ਹੋਏ ਸਨ।
9 ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ