Text copied!
Bibles in Panjabi

ਯੂਹੰਨਾ 4:9-11 in Panjabi

Help us?

ਯੂਹੰਨਾ 4:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”
11 ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
ਯੂਹੰਨਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ