Text copied!
Bibles in Panjabi

ਯੂਹੰਨਾ 5:12-16 in Panjabi

Help us?

ਯੂਹੰਨਾ 5:12-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
13 ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
14 ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
15 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
16 ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ