Text copied!
Bibles in Panjabi

ਯੂਹੰਨਾ 5:15-16 in Panjabi

Help us?

ਯੂਹੰਨਾ 5:15-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
16 ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ