Text copied!
Bibles in Panjabi

ਯੂਹੰਨਾ 5:19-22 in Panjabi

Help us?

ਯੂਹੰਨਾ 5:19-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
20 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ