Text copied!
Bibles in Panjabi

ਯੂਹੰਨਾ 5:20-23 in Panjabi

Help us?

ਯੂਹੰਨਾ 5:20-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ