Text copied!
Bibles in Panjabi

ਯੂਹੰਨਾ 5:32-36 in Panjabi

Help us?

ਯੂਹੰਨਾ 5:32-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
33 ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
34 ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
35 ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
36 ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ