Text copied!
Bibles in Panjabi

ਯੂਹੰਨਾ 5:43-45 in Panjabi

Help us?

ਯੂਹੰਨਾ 5:43-45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
ਯੂਹੰਨਾ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ