Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 5

ਯੂਹੰਨਾ 5:44-47

Help us?
Click on verse(s) to share them!
44ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
46ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
47ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”

Read ਯੂਹੰਨਾ 5ਯੂਹੰਨਾ 5
Compare ਯੂਹੰਨਾ 5:44-47ਯੂਹੰਨਾ 5:44-47