Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 5

ਯੂਹੰਨਾ 5:9-10

Help us?
Click on verse(s) to share them!
9ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
10ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”

Read ਯੂਹੰਨਾ 5ਯੂਹੰਨਾ 5
Compare ਯੂਹੰਨਾ 5:9-10ਯੂਹੰਨਾ 5:9-10