Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:14-15

Help us?
Click on verse(s) to share them!
14ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:14-15ਯੂਹੰਨਾ 6:14-15