16ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।
17ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
18ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।