Text copied!
Bibles in Panjabi

ਯੂਹੰਨਾ 6:18-21 in Panjabi

Help us?

ਯੂਹੰਨਾ 6:18-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
19 ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
20 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
21 ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ