Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:22

Help us?
Click on verse(s) to share them!
22ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:22ਯੂਹੰਨਾ 6:22