Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:25-30

Help us?
Click on verse(s) to share them!
25ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”
26ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
27ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
28ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”
29ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
30ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:25-30ਯੂਹੰਨਾ 6:25-30