Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:27-28

Help us?
Click on verse(s) to share them!
27ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
28ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:27-28ਯੂਹੰਨਾ 6:27-28