Text copied!
Bibles in Panjabi

ਯੂਹੰਨਾ 6:39-42 in Panjabi

Help us?

ਯੂਹੰਨਾ 6:39-42 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।
40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”
41 ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42 ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ