Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:43-44

Help us?
Click on verse(s) to share them!
43ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
44ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:43-44ਯੂਹੰਨਾ 6:43-44