Text copied!
Bibles in Panjabi

ਯੂਹੰਨਾ 6:44-49 in Panjabi

Help us?

ਯੂਹੰਨਾ 6:44-49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।
45 ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
47 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
48 ਮੈਂ ਹੀ ਜਿੰਦਗੀ ਦੀ ਰੋਟੀ ਹਾਂ।
49 ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ