48ਮੈਂ ਹੀ ਜਿੰਦਗੀ ਦੀ ਰੋਟੀ ਹਾਂ।
49ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।
50ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
51ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”