Text copied!
Bibles in Panjabi

ਯੂਹੰਨਾ 6:59-63 in Panjabi

Help us?

ਯੂਹੰਨਾ 6:59-63 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

59 ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
61 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
62 ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?
63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ