Text copied!
Bibles in Panjabi

ਯੂਹੰਨਾ 6:6-9 in Panjabi

Help us?

ਯੂਹੰਨਾ 6:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
7 ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
9 “ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ