63ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
64ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।