Text copied!
Bibles in Panjabi

ਯੂਹੰਨਾ 6:67-70 in Panjabi

Help us?

ਯੂਹੰਨਾ 6:67-70 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

67 ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”
68 ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।
69 ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
70 ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ