Text copied!
Bibles in Panjabi

ਯੂਹੰਨਾ 7:28-29 in Panjabi

Help us?

ਯੂਹੰਨਾ 7:28-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
29 ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”
ਯੂਹੰਨਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ