Text copied!
Bibles in Panjabi

ਯੂਹੰਨਾ 7:33-34 in Panjabi

Help us?

ਯੂਹੰਨਾ 7:33-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।
34 ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”
ਯੂਹੰਨਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ