Text copied!
Bibles in Panjabi

ਯੂਹੰਨਾ 7:36-41 in Panjabi

Help us?

ਯੂਹੰਨਾ 7:36-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
38 ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
40 ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
41 ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
ਯੂਹੰਨਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ