Text copied!
Bibles in Panjabi

ਯੂਹੰਨਾ 7:38-41 in Panjabi

Help us?

ਯੂਹੰਨਾ 7:38-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
40 ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
41 ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
ਯੂਹੰਨਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ