Text copied!
Bibles in Panjabi

ਯੂਹੰਨਾ 7:6-9 in Panjabi

Help us?

ਯੂਹੰਨਾ 7:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
8 ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”
9 ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।
ਯੂਹੰਨਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ