Text copied!
Bibles in Panjabi

ਯੂਹੰਨਾ 8:2-5 in Panjabi

Help us?

ਯੂਹੰਨਾ 8:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।
3 ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।
4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ
5 ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ