Text copied!
Bibles in Panjabi

ਯੂਹੰਨਾ 8:20-22 in Panjabi

Help us?

ਯੂਹੰਨਾ 8:20-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।
21 ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
22 ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।”
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ