Text copied!
Bibles in Panjabi

ਯੂਹੰਨਾ 8:29-33 in Panjabi

Help us?

ਯੂਹੰਨਾ 8:29-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”
30 ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।
32 ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
33 ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?”
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ