Text copied!
Bibles in Panjabi

ਯੂਹੰਨਾ 8:37-38 in Panjabi

Help us?

ਯੂਹੰਨਾ 8:37-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ।
38 ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ