Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 8

ਯੂਹੰਨਾ 8:52-53

Help us?
Click on verse(s) to share them!
52ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।
53ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”

Read ਯੂਹੰਨਾ 8ਯੂਹੰਨਾ 8
Compare ਯੂਹੰਨਾ 8:52-53ਯੂਹੰਨਾ 8:52-53