Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 9

ਯੂਹੰਨਾ 9:30-31

Help us?
Click on verse(s) to share them!
30ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।

Read ਯੂਹੰਨਾ 9ਯੂਹੰਨਾ 9
Compare ਯੂਹੰਨਾ 9:30-31ਯੂਹੰਨਾ 9:30-31