Text copied!
Bibles in Panjabi

ਯੂਹੰਨਾ 9:30-31 in Panjabi

Help us?

ਯੂਹੰਨਾ 9:30-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ