33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
34 ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।