Text copied!
Bibles in Panjabi

ਯੂਹੰਨਾ 9:9-11 in Panjabi

Help us?

ਯੂਹੰਨਾ 9:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”
10 ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”
11 ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।”
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ