Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:13-15

Help us?
Click on verse(s) to share them!
13ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ!
14ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।
15ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:13-15ਰਸੂਲਾਂ ਦੇ ਕਰਤੱਬ 10:13-15