Text copied!
Bibles in Panjabi

ਰਸੂਲਾਂ ਦੇ ਕਰਤੱਬ 10:13-16 in Panjabi

Help us?

ਰਸੂਲਾਂ ਦੇ ਕਰਤੱਬ 10:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ!
14 ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।
15 ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
16 ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ