Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:16-20

Help us?
Click on verse(s) to share them!
16ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
17ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ।
18ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?
19ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
20ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:16-20ਰਸੂਲਾਂ ਦੇ ਕਰਤੱਬ 10:16-20