Text copied!
Bibles in Panjabi

ਰਸੂਲਾਂ ਦੇ ਕਰਤੱਬ 10:16-20 in Panjabi

Help us?

ਰਸੂਲਾਂ ਦੇ ਕਰਤੱਬ 10:16-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
17 ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ।
18 ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?
19 ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
20 ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ